Icona 5aab ਖੇਤੀ - ਫ਼ਸਲਾਂ, ਸੰਦ, ਪਛੂ, ਬੀਜ਼ ਆਦ‍ਿ ਖਰੀਦ ਵੇਚ ਐਪ

2.0 by 5aab Developers - Harmanpreet Singh Jhand


Feb 15, 2018

Informazioni su 5aab ਖੇਤੀ - ਫ਼ਸਲਾਂ, ਸੰਦ, ਪਛੂ, ਬੀਜ਼ ਆਦ‍ਿ ਖਰੀਦ ਵੇਚ ਐਪ

5aab ਖੇਤੀ ਫ਼ਸਲਾਂ, ਸੰਦ, ਪਛੂ, ਬੀਜ਼, ਸਬਜੀਆਂ, ਮਸਾਲੇ, ਪਨੀਰੀਆਂ ਆਦ‍ਿ ਖਰੀਦ-ਵੇਚ ਐਪ...

5aab ਖੇਤੀ ਖਰੀਦ-ਵੇਚ ਐਪ ਵਿੱਚ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ। ਇੱਥੇ ਅਗਾਹਵਾਦੂ ਕਿਸਾਨ ਵੀਰ ਜੋ ਆਪਣੀ ਫ਼ਸਲ ਨੂੰ ਪ੍ਰੋਸੈਸ ਕਰਕੇ, ਪੈਕ ਕਰਕੇ ਵੇਚ ਰਹੇ ਹਨ, ਉਹ ਕਿਸਾਨ ਵੀਰ ਇੱਥੇ ਆਪਣੀ ਫ਼ਸਲ ਸਿੱਧੀ ਖਪਤਕਾਰਾਂ ਨੂੰ ਵਾਜਬ ਰੇਟਾਂ ਤੇ ਵੇਚ ਸਕਦੇ ਹਨ। ਇੱਥੇ ਸੰਦ ਬਣਾਉਣ ਵਾਲੇ ਵੀਰ ਆਪਣੇ ਸੰਦ ਵੇਚ ਸਕਦੇ ਹਨ, ਪਛੂ ਪਾਲਕ ਆਪਣੇ ਪਛੂ, ਬੀਜ਼ ਬਣਾਉਣ ਵਲੇ ਵੀਰ ਆਪਣੇ ਬੀਜ਼ ਆਦਿ ਖੇਤੀ ਨਾਲ ਸੰਬੰਧਤ ਵਸਤਾਂ ਖਰੀਦ ਵੇਚ ਸਕਦੇ ਹਨ।

ਜਿਸ ਵੀ ਕਿਸੇ ਕਿਸਾਨ ਵੀਰ ਨੇ ਆਪਣੀ ਫ਼ਸਲ, ਸੰਦ, ਪਛੂ ਆਦਿ ਖਰੀਦਣਾ-ਵੇਚਣਾ ਹੋਵੇ ਸਾਨੂੰ +917009704980, Whatsapp +251920221847 ਜਾਂ ਈਮੇਲ [email protected], [email protected], [email protected] ਤੇ ਸੰਪਰਕ ਕਰੇ। ਆਪਣੀ ਫ਼ਸਲ, ਸੰਦ, ਪਛੂ ਆਦਿ ਵੇਚਣ ਲਈ ਉਸ ਦੀਆਂ ਤਸਵੀਰਾਂ, ਰੇਟ ਤੇ ਆਪਣੇ ਫ਼ੋਨ ਨੰਬਰ, ਪਤਾ ਪੂਰੀ ਜਾਣਕਾਰੀ ਨਾਲ ਭੇਜੋ।

ਖਪਤਕਾਰ ਲੋੜੀਂਦੀ ਫ਼ਸਲ, ਸੰਦ, ਪਛੂ ਆਦਿ ਖਰੀਦਣ ਲਈ ਸਿੱਧਾ ਵਿਕਰੇਤਾ ਨਾਲ ਉਹਨਾਂ ਦੇ ਦਿੱਤੇ ਨੰਬਰਾਂ ਦੇ ਸੰਪਰਕ ਕਰਕੇ ਸਮਾਨ ਭੇਜਣ, ਪੈਸੇ, ਸਮਾਨ ਸੰਬੰਧੀ ਹੋਰ ਜਾਣਕਾਰੀ ਲੈ ਸਕਦੇ ਹਨ।

Novità nell'ultima versione 2.0

Last updated on Feb 15, 2018

Minor bug fixes and improvements. Install or update to the newest version to check it out!

Traduzione in caricamento...

Informazioni APP aggiuntive

Ultima versione

Richiedi aggiornamento 5aab ਖੇਤੀ - ਫ਼ਸਲਾਂ, ਸੰਦ, ਪਛੂ, ਬੀਜ਼ ਆਦ‍ਿ ਖਰੀਦ ਵੇਚ ਐਪ 2.0

È necessario Android

4.0 and up

Mostra Altro

5aab ਖੇਤੀ - ਫ਼ਸਲਾਂ, ਸੰਦ, ਪਛੂ, ਬੀਜ਼ ਆਦ‍ਿ ਖਰੀਦ ਵੇਚ ਐਪ Screenshot

Commento Loading...
Ricerca...
Iscriviti ad APKPure
Sii il primo ad accedere alla versione anticipata, alle notizie e alle guide dei migliori giochi e app Android.
No grazie
Iscrizione
Abbonato con successo!
Ora sei iscritto ad APKPure.
Iscriviti ad APKPure
Sii il primo ad accedere alla versione anticipata, alle notizie e alle guide dei migliori giochi e app Android.
No grazie
Iscrizione
Successo!
Ora sei iscritto alla nostra newsletter.